PAV
15. ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ
ERVPA
15. ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
IRVPA
15. ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN