ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਸ਼ਰਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੁ ਆਖਦਾ ਹੈ ਭਈ ਮੈਂ ਪਰਾਈਆਂ ਭਾਖਿਆਂ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦਿਆਂ ਬੁੱਲ੍ਹਾਂ ਦੇ ਰਾਹੀਂ ਇੰਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਭੀ ਓਹ ਮੇਰੀ ਨਾ ਸੁਣਨਗੇ

ERVPA
21. ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।

IRVPA
21. ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 21 of Total Verses 40
  • ਸ਼ਰਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੁ ਆਖਦਾ ਹੈ ਭਈ ਮੈਂ ਪਰਾਈਆਂ ਭਾਖਿਆਂ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦਿਆਂ ਬੁੱਲ੍ਹਾਂ ਦੇ ਰਾਹੀਂ ਇੰਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਭੀ ਓਹ ਮੇਰੀ ਨਾ ਸੁਣਨਗੇ
  • ERVPA

    ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।
  • IRVPA

    ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।
Total 40 Verses, Current Verse 21 of Total Verses 40
×

Alert

×

punjabi Letters Keypad References