ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਸੋ ਭਰਾਵੋ, ਗੱਲ ਕੀ ਹੈ? ਜਾਂ ਤੁਸੀਂ ਇੱਕਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਖਿਆ, ਕਿਸੇ ਦੇ ਕੋਲ ਅਰਥ ਹੈ। ਸੱਭੋ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ

ERVPA
26. ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।

IRVPA
26. ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 26 of Total Verses 40
  • ਸੋ ਭਰਾਵੋ, ਗੱਲ ਕੀ ਹੈ? ਜਾਂ ਤੁਸੀਂ ਇੱਕਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਖਿਆ, ਕਿਸੇ ਦੇ ਕੋਲ ਅਰਥ ਹੈ। ਸੱਭੋ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ
  • ERVPA

    ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
  • IRVPA

    ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
Total 40 Verses, Current Verse 26 of Total Verses 40
×

Alert

×

punjabi Letters Keypad References