PAV
27. ਜੇ ਕੋਈ ਪਰਾਈ ਭਾਖਿਆ ਬੋਲੇ ਤਾਂ ਦੋ ਦੋ ਅਥਵਾ ਵੱਧ ਤੋਂ ਵੱਧ ਤਿੰਨ ਤਿੰਨ ਕਰਕੇ ਬੋਲਣ ਸੋ ਭੀ ਵਾਰੋ ਵਾਰੀ ਅਤੇ ਇੱਕ ਜਣਾ ਅਰਥ ਕਰੇ
ERVPA
27. ਜਦੋਂ ਤੁਸੀਂ ਇਕਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵਧ ਤੋਂ ਵਧ, ਤਿੰਨਾਂ ਤੋਂ ਵਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
IRVPA
27. ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN