ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ

ERVPA
5. “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।

IRVPA
5. ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 5 of Total Verses 30
  • ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ
  • ERVPA

    “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
  • IRVPA

    ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
Total 30 Verses, Current Verse 5 of Total Verses 30
×

Alert

×

punjabi Letters Keypad References