PAV
46. ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ
ERVPA
46. ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।
IRVPA
46. ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN