PAV
30. ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।
ERVPA
30. ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
IRVPA
30. ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN