PAV
38. ਸੰਸਾਰ ਓਹਨਾਂ ਦੇ ਜੋਗ ਨਹੀਂ ਸੀ — ਓਹ ਉਜਾੜਾਂ ਅਤੇ ਪਹਾੜਾਂ ਅਤੇ ਗੁਫਾਂ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਪਏ ਫਿਰੇ
ERVPA
38. ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
IRVPA
38. ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN