ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ

ERVPA
34. ਤੇਰੀ ਅਖ੍ਖ ਤੇਰੇ ਸ਼ਰੀਰ ਦਾ ਚਾਨਣ ਹੈ, ਇਸਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸ਼ਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸ਼ਰੀਰ ਵੀ ਹਨੇਰੇ ਨਾਲ ਭਰਪੂਰ ਹੈ।

IRVPA
34. ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 34 of Total Verses 54
  • ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
  • ERVPA

    ਤੇਰੀ ਅਖ੍ਖ ਤੇਰੇ ਸ਼ਰੀਰ ਦਾ ਚਾਨਣ ਹੈ, ਇਸਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸ਼ਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸ਼ਰੀਰ ਵੀ ਹਨੇਰੇ ਨਾਲ ਭਰਪੂਰ ਹੈ।
  • IRVPA

    ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
Total 54 Verses, Current Verse 34 of Total Verses 54
×

Alert

×

punjabi Letters Keypad References