PAV
22. ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
ERVPA
22. ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂ ਲਈ ਜੋ ਖਾਣ ਦੀ ਲੋਡ਼ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸ਼ਰੀਰ ਢਕਣ ਲਈ ਕੱਪਡ਼ਿਆਂ ਦੀ ਫ਼ਿਕਰ ਕਰੋ।
IRVPA
22. ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN