PAV
25. ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ
ERVPA
25. ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’
IRVPA
25. ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN