PAV
43. ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਰ ਸਭਨਾਂ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।।
ERVPA
43. ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA
43. ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN