ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਗ੍ਰੰਥੀ ਅਤੇ ਪਰਧਾਨ ਜਾਜਕ ਉਹ ਦੀ ਟੋਹ ਵਿੱਚ ਸਨ ਜੋ ਉਸੇ ਘੜੀ ਉਸ ਉੱਤੇ ਹੱਥ ਪਾਉਣ ਪਰ ਓਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ

ERVPA
19. ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸਨੂੰ ਉਸ ਵੇਲੇ ਫਡ਼ਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?

IRVPA
19. (ਮੱਤੀ 22:15-22; ਮਰਕੁਸ 12:13-17) ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 19 of Total Verses 47
  • ਗ੍ਰੰਥੀ ਅਤੇ ਪਰਧਾਨ ਜਾਜਕ ਉਹ ਦੀ ਟੋਹ ਵਿੱਚ ਸਨ ਜੋ ਉਸੇ ਘੜੀ ਉਸ ਉੱਤੇ ਹੱਥ ਪਾਉਣ ਪਰ ਓਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ
  • ERVPA

    ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸਨੂੰ ਉਸ ਵੇਲੇ ਫਡ਼ਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
  • IRVPA

    (ਮੱਤੀ 22:15-22; ਮਰਕੁਸ 12:13-17) ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
Total 47 Verses, Current Verse 19 of Total Verses 47
×

Alert

×

punjabi Letters Keypad References