ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ

ERVPA
19. ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”

IRVPA
19. ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 71 Verses, Current Verse 19 of Total Verses 71
  • ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ
  • ERVPA

    ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
  • IRVPA

    ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
Total 71 Verses, Current Verse 19 of Total Verses 71
×

Alert

×

punjabi Letters Keypad References