PAV
43. ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।।
ERVPA
43. ਪਰ ਉਸਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
IRVPA
43. ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN