ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
36. ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ

ERVPA
36. ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪਡ਼ੇ ਦੀ ਟਾਕੀ ਪਾਡ਼ਕੇ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੁਸ਼ਾਕ ਤੇ ਮੇਲ ਨਹੀਂ ਖਾਂਦੀ।

IRVPA
36. ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 36 of Total Verses 39
  • ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ
  • ERVPA

    ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪਡ਼ੇ ਦੀ ਟਾਕੀ ਪਾਡ਼ਕੇ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੁਸ਼ਾਕ ਤੇ ਮੇਲ ਨਹੀਂ ਖਾਂਦੀ।
  • IRVPA

    ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
Total 39 Verses, Current Verse 36 of Total Verses 39
×

Alert

×

punjabi Letters Keypad References