ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ

ERVPA
39. ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹਡ਼ੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”

IRVPA
39. ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 39 of Total Verses 50
  • ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ
  • ERVPA

    ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹਡ਼ੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
  • IRVPA

    ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
Total 50 Verses, Current Verse 39 of Total Verses 50
×

Alert

×

punjabi Letters Keypad References