ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ

ERVPA
42. ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।

IRVPA
42. ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਮੱਤੀ 17:22, 23; ਮਰਕੁਸ 9:30-32



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 42 of Total Verses 62
  • ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ
  • ERVPA

    ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।
  • IRVPA

    ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਮੱਤੀ 17:22, 23; ਮਰਕੁਸ 9:30-32
Total 62 Verses, Current Verse 42 of Total Verses 62
×

Alert

×

punjabi Letters Keypad References