PAV
19. ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ
ERVPA
19. ਯਿਸੂ ਗਲੀਲ ਝੀਲ ਦੇ ਕਿਨਾਰੇ ਥੋਡ਼ਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇਡ਼ੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ਡ਼ ਸਕਣ।
IRVPA
19. ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN