PAV
23. ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।।
ERVPA
23. ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
IRVPA
23. ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN