PAV
26. ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ ਕਿਉਂਕਿ ਕੋਈ ਚੀਜ ਲੁਕੀ ਨਹੀਂ ਹੈ ਜਿਹੜੀ ਪਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ
ERVPA
26. ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹਡ਼ੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
IRVPA
26. ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN