PAV
33. ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਦੇ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।।
ERVPA
33. ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
IRVPA
33. ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। ਲੂਕਾ 12:51-53; 4:26, 27
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN