PAV
41. ਜਿਹੜਾ ਨਬੀ ਦੇ ਨਾਉਂ ਉੱਤੇ ਨਬੀ ਨੂੰ ਕਬੂਲ ਕਰੇ ਉਹ ਨਬੀ ਦਾ ਫਲ ਪਾਵੇਗਾ ਅਤੇ ਜਿਹੜਾ ਧਰਮੀ ਦੇ ਨਾਉਂ ਉੱਤੇ ਧਰਮੀ ਨੂੰ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ
ERVPA
41. ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
IRVPA
41. ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN