ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।

ERVPA
12. ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।

IRVPA
12. ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ (ਮਰਕੁਸ 8:27-30; ਲੂਕਾ 9:18-21)



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 12 of Total Verses 28
  • ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।
  • ERVPA

    ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
  • IRVPA

    ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ (ਮਰਕੁਸ 8:27-30; ਲੂਕਾ 9:18-21)
Total 28 Verses, Current Verse 12 of Total Verses 28
×

Alert

×

punjabi Letters Keypad References