PAV
19. ਅਤੇ ਰਸਤੇ ਕੋਲ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਾਂ ਬਿਨਾ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਅੱਜ ਤੋਂ ਲੈਕੇ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜੀਰ ਦਾ ਬਿਰਛ ਓਵੇਂ ਸੁੱਕ ਗਿਆ
ERVPA
19. ਰਸਤੇ ਵਿੱਚ ਅੰਜੀਰ ਦਾ ਬਿਰਖ ਵੇਖਕੇ ਉਸਦੇ ਨੇਡ਼ੇ ਗਿਆ ਪਰ ਸਿਵਾਇ ਪਤਿਆਂ ਦੇ ਉਥੇ ਉਸਨੂੰ ਹੋਰ ਕੁਝ ਵੀ ਨਾ ਲਭਿਆ ਤਾਂ ਉਸਨੇ ਬਿਰਖ ਨੂੰ ਕਿਹਾ ਕਿ ਅੱਜ ਤੋਂ ਤੈਨੂੰ ਭਵਿਖ ਵਿੱਚ ਕਦੇ ਵੀ ਫ਼ਲ ਨਾ ਲੱਗਣ। ਤੁਰੰਤ ਹੀ ਰੁੱਖ ਸੁੱਕ ਗਿਆ।”
IRVPA
19. ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN