PAV
23. ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?
ERVPA
23. ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
IRVPA
23. (ਮਰਕੁਸ 11:27-33; ਲੂਕਾ 20:1-8) ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN