PAV
25. ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸੁਰਗ ਵੱਲੋਂ ਯਾ ਮਨੁੱਖਾਂ ਵੱਲੋਂ? ਅਤੇ ਉਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਜੇ ਕਹੀਏ, ਸੁਰਗ ਵੱਲੋਂ ਤਾਂ ਉਹ ਸਾਨੂੰ ਆਖੂ, ਫੇਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
ERVPA
25. ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
IRVPA
25. ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN