PAV
32. ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।
ERVPA
32. ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
IRVPA
32. ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN