PAV
38. ਪਰ ਮਾਲੀਆਂ ਨੇ ਜਾਂ ਉਹ ਦੇ ਪੁੱਤ੍ਰ ਨੂੰ ਵੇਖਿਆ ਤਾਂ ਆਪੋ ਵਿੱਚ ਕਿਹਾ, ਵਾਰਸ ਏਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ
ERVPA
38. “ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’
IRVPA
38. ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN