PAV
13. ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ
ERVPA
13. ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
IRVPA
13. (ਮਰਕੁਸ 12:40; ਲੂਕਾ 11:39-52; 20:47) ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN