PAV
29. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ
ERVPA
29. “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
IRVPA
29. ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN