ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ

ERVPA
24. ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹਡ਼ਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ਡ਼ਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”

IRVPA
24. ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 75 Verses, Current Verse 24 of Total Verses 75
  • ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
  • ERVPA

    ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹਡ਼ਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ਡ਼ਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
  • IRVPA

    ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
Total 75 Verses, Current Verse 24 of Total Verses 75
×

Alert

×

punjabi Letters Keypad References