ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ

ERVPA
39. ਤਦ ਯਿਸੂ ਉਨ੍ਹਾਂ ਤੋਂ ਥੋਡ਼ਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”

IRVPA
39. ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 75 Verses, Current Verse 39 of Total Verses 75
  • ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ
  • ERVPA

    ਤਦ ਯਿਸੂ ਉਨ੍ਹਾਂ ਤੋਂ ਥੋਡ਼ਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
  • IRVPA

    ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
Total 75 Verses, Current Verse 39 of Total Verses 75
×

Alert

×

punjabi Letters Keypad References