PAV
29. ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤ੍ਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਵੇਲਿਓਂ ਪਹਿਲਾਂ ਸਾਨੂੰ ਦੁਖ ਦੇਣ ਐਥੇ ਆਇਆ ਹੈ?
ERVPA
29. ਉਨ੍ਹਾਂ ਦੋ ਮਨੁੱਖਾਂ ਨੇ ਉਸਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇਥੇ ਸਾਨੂੰ ਦੁਖ ਦੇਣ ਆਇਆ ਹੈ?”
IRVPA
29. ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN