PAV
5. ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ । ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ
ERVPA
5. ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
IRVPA
5. ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN