ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ

ERVPA
9. ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”

IRVPA
9. ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 9 of Total Verses 14
1 2 3 4 5 6 7 8 9 10 11 12 13 14
  • ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ
  • ERVPA

    ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”
  • IRVPA

    ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
Total 14 Verses, Current Verse 9 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References