ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਭਈ ਤੁਸੀਂ ਉਹ ਦਾ ਪ੍ਰਭੁ ਵਿੱਚ ਆਦਰ ਭਾਉ ਕਰੋ ਜਿਸ ਤਰਾਂ ਸੰਤਾਂ ਨੂੰ ਜੋਗ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਉਪਕਾਰਣ ਬਣ ਚੁੱਕੀ ਹੈ।।

ERVPA
2. ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।

IRVPA
2. ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 2 of Total Verses 27
  • ਭਈ ਤੁਸੀਂ ਉਹ ਦਾ ਪ੍ਰਭੁ ਵਿੱਚ ਆਦਰ ਭਾਉ ਕਰੋ ਜਿਸ ਤਰਾਂ ਸੰਤਾਂ ਨੂੰ ਜੋਗ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਉਪਕਾਰਣ ਬਣ ਚੁੱਕੀ ਹੈ।।
  • ERVPA

    ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬਡ਼ੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
  • IRVPA

    ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।
Total 27 Verses, Current Verse 2 of Total Verses 27
×

Alert

×

punjabi Letters Keypad References