ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਪਰੰਤੂ ਉਹ ਨੇ ਉਨ੍ਹਾਂ ਦੇ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਚੱਲਿਆ ਗਿਆ

ERVPA
17. ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।

IRVPA
17. ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 17 of Total Verses 25
  • ਪਰੰਤੂ ਉਹ ਨੇ ਉਨ੍ਹਾਂ ਦੇ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਚੱਲਿਆ ਗਿਆ
  • ERVPA

    ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।
  • IRVPA

    ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
Total 25 Verses, Current Verse 17 of Total Verses 25
×

Alert

×

punjabi Letters Keypad References