PAV
11. ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ
ERVPA
11. ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
IRVPA
11. ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN