PAV
32. ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ
ERVPA
32. ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹਡ਼ੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
IRVPA
32. ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN