PAV
34. ਮੈਂ ਦ੍ਰਿਸ਼ਟ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਉੱਤਰਿਆ ਹਾਂ ਸੋ ਹੁਣ ਆ, ਮੈਂ ਤੈਨੂੰ ਮਿਸਰ ਵਿੱਚ ਘੱਲਾਂਗਾ
ERVPA
34. ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬਡ਼ਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’
IRVPA
34. ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN