PAV
55. ਪਰ ਉਹ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਨਜ਼ਰ ਲਾਈ ਹੋਈ ਪਰਮੇਸ਼ੁਰ ਦੇ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਿਆ
ERVPA
55. ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ‘ਚ ਪਰਮੇਸ਼ੁਰ ਦੀ ਮਹਿਮਾ ਤੇ ਲੀਲਾ ਵੱਲ ਵੇਖਿਆ। ਉਸਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖਡ਼ਾ ਵੇਖਿਆ।
IRVPA
55. ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN