PAV
10. ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਹ ਦੀਆਂ ਨੀਹਾਂ ਹਨ ਅਤੇ ਜਿਹ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ
ERVPA
10. ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।
IRVPA
10. ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN