PAV
29. ਨਿਹਚਾ ਨਾਲ ਓਹ ਲਾਲ ਸੰਮੁਦਰ ਦੇ ਵਿੱਚ ਦੀ ਜਿਵੇਂ ਸੁੱਕੀ ਜਮੀਨ ਉੱਤੇ ਦੀ ਪਾਰ ਲੰਘ ਗਏ ਪਰ ਇਹ ਦਾ ਜਾਂ ਮਿਸਰੀਆਂ ਨੇ ਉੱਦਮ ਕੀਤਾ ਤਾਂ ਡੁੱਬ ਮੋਏ
ERVPA
29. ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁਕ੍ਕੀ ਧਰਤੀ ਉਤ੍ਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸਕੇ ਕਿਉਂਕਿ ਉਸਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
IRVPA
29. ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN