ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਜਿਨ੍ਹਾਂ ਨੇ ਨਿਹਚਾ ਦੇ ਰਾਹੀਂ ਪਾਤਸ਼ਾਹੀਆਂ ਨੂੰ ਫਤਹ ਕੀਤਾ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪਰਾਪਤ ਕੀਤਾ, ਬਬਰ ਸੇਰਾਂ ਦੇ ਮੂੰਹ ਬੰਦ ਕੀਤੇ

ERVPA
33. ਇਨ੍ਹਾਂ ਸਾਰੇ ਲੋਕਾਂ ਨੂੰ ਆਸਥਾ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।

IRVPA
33. ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 33 of Total Verses 40
  • ਜਿਨ੍ਹਾਂ ਨੇ ਨਿਹਚਾ ਦੇ ਰਾਹੀਂ ਪਾਤਸ਼ਾਹੀਆਂ ਨੂੰ ਫਤਹ ਕੀਤਾ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪਰਾਪਤ ਕੀਤਾ, ਬਬਰ ਸੇਰਾਂ ਦੇ ਮੂੰਹ ਬੰਦ ਕੀਤੇ
  • ERVPA

    ਇਨ੍ਹਾਂ ਸਾਰੇ ਲੋਕਾਂ ਨੂੰ ਆਸਥਾ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
  • IRVPA

    ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
Total 40 Verses, Current Verse 33 of Total Verses 40
×

Alert

×

punjabi Letters Keypad References