PAV
35. ਤੀਵੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆ ਨੂੰ ਲੱਭਿਆ। ਕਈਕੁ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਮੰਨਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪਰਾਪਤ ਕਰਨ
ERVPA
35. ਜਿਹਡ਼ੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਉਭਾਰੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਉਭਾਰ ਕੇ ਬਿਹਤਰ ਜੀਵਨ ਪ੍ਰਾਪਤ ਹੋ ਸਕੇ।
IRVPA
35. ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN