PAV
23. ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ
ERVPA
23. ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹਡ਼ਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।
IRVPA
23. ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN