PAV
25. ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ
ERVPA
25. ਸਾਵਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾਡ਼ੀ ਹੋਵੇਗੀ ਜਿਹਡ਼ੇ ਉਸਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
IRVPA
25. ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN