ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ ।

ERVPA
10. ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।

IRVPA
10. ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 10 of Total Verses 13
1 2 3 4 5 6 7 8 9 10 11 12 13
  • ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ ।
  • ERVPA

    ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
  • IRVPA

    ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
Total 13 Verses, Current Verse 10 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References