ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ

ERVPA

IRVPA
10. ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
  • ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
  • IRVPA

    ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
×

Alert

×

punjabi Letters Keypad References